Wednesday, May 15, 2024
No menu items!
HomeBusinessBudget 2024: ਔਰਤਾਂ ਲਈ ਵੱਡਾ ਐਲਾਨ, ਹੁਣ ਔਰਤਾਂ ਬਣਦੀਆਂ ਕਰੋੜਪਤੀ

Budget 2024: ਔਰਤਾਂ ਲਈ ਵੱਡਾ ਐਲਾਨ, ਹੁਣ ਔਰਤਾਂ ਬਣਦੀਆਂ ਕਰੋੜਪਤੀ

 

Budget 2024: ਆਖਰੀ ਬਜਟ ਵਿੱਚ ਔਰਤਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਕਈ ਅਹਿਮ ਐਲਾਨ

ਨਵੀਂ ਦਿੱਲੀ

Budget 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਅੰਤਰਿਮ ਬਜਟ 2024 ਪੇਸ਼ ਕੀਤਾ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਆਖਰੀ ਬਜਟ ਵਿੱਚ ਔਰਤਾਂ ਦੇ ਨਾਲ-ਨਾਲ ਆਮ ਲੋਕਾਂ ਲਈ ਵੀ ਕਈ ਅਹਿਮ ਐਲਾਨ ਕੀਤੇ ਗਏ ਹਨ।

ਕੇਂਦਰ ਸਰਕਾਰ ਨੇ ਲਖਪਤੀ ਦੀਦੀ ਸਕੀਮ ਤਹਿਤ ਨਵੇਂ ਵਿੱਤੀ ਸਾਲ ਵਿੱਚ 2 ਕਰੋੜ ਤੋਂ ਵੱਧ ਔਰਤਾਂ ਨੂੰ ਕਰੋੜਪਤੀ ਬਣਾਉਣ ਦਾ ਟੀਚਾ ਰੱਖਿਆ ਹੈ।

ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਵਿੱਚ ਕਰਮਚਾਰੀਆਂ ਵਿੱਚ ਔਰਤਾਂ ਦੀ ਭਾਗੀਦਾਰੀ ਲਗਾਤਾਰ ਵੱਧ ਰਹੀ ਹੈ। ਜੇਕਰ ਪਿਛਲੇ 10 ਸਾਲਾਂ ਦੀ ਗੱਲ ਕਰੀਏ ਤਾਂ ਉੱਚ ਸਿੱਖਿਆ ਵਿੱਚ ਔਰਤਾਂ ਦੀ ਭਾਗੀਦਾਰੀ 28 ਫੀਸਦੀ ਤੱਕ ਪਹੁੰਚ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments