Monday, April 22, 2024
No menu items!
HomeNationalLok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ...

Lok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਵੇਰਵਾ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਾਣਕਾਰੀ ਇਹ ਹੈ ਕਿ, ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਮੁਕੇਸ਼ ਧਨਗਰ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ, ਰਾਕੇਸ਼ ਰਾਠੌਰ ਨੂੰ ਸੀਤਾਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਹੈ।

Image

ਇਹ ਵੀ ਪੜ੍ਹੋ-Sanjay Singh Tihar Jail Bail: ਜੇਲ੍ਹ ਦੇ ਤਾਲੇ ਟੁੱਟਣਗੇ…! ਤਿਹਾੜ ਜੇਲ੍ਹ ‘ਚੋਂ ਬਾਹਰ ਆਏ ਸੰਜੇ ਸਿੰਘ ਨੇ ਮਾਰੀ ਬੜਕ- ਵੇਖੋ ਵੀਡੀਓ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments