Saturday, April 20, 2024
No menu items!
HomeNationalDelhi Liquor Policy: ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਆਪ...

Delhi Liquor Policy: ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਆਪ ਦੀ ਹੋਈ ਵੱਡੀ ਜਿੱਤ

 

Delhi Liquor Policy: ਈਡੀ ਨੇ ਵੀ ਜ਼ਮਾਨਤ ਦਾ ਨਹੀਂ ਕੀਤਾ ਵਿਰੋਧ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Delhi Liquor Policy: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਲਈ ਦੱਸ ਦਈਏ ਕਿ, ਦਿੱਲੀ ਸ਼ਰਾਬ ਨੀਤੀ (Delhi Liquor Policy) ਮਾਮਲੇ ‘ਚ 6 ਮਹੀਨਿਆਂ ਬਾਅਦ ਆਪ ਸੰਸਦ ਸੰਜੇ ਸਿੰਘ ਨੂੰ ਹੁਣ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਅਦਾਲਤ ਨੇ ਕਿਹਾ ਕਿ ਜ਼ਮਾਨਤ ਦੀਆਂ ਸ਼ਰਤਾਂ ਦਾ ਫੈਸਲਾ ਹੇਠਲੀ ਅਦਾਲਤ ਕਰੇਗੀ। ਇਸ ਜ਼ਮਾਨਤ ਨੂੰ ਮਿਸਾਲ ਨਹੀਂ ਮੰਨਿਆ ਜਾਵੇਗਾ।

ਈਡੀ ਨੇ ਵੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ ਅਤੇ ਕਿਹਾ ਕਿ ਉਸਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ। ਹੁਣ ਸੰਜੇ ਸਿੰਘ ਸਿਆਸੀ ਗਤੀਵਿਧੀਆਂ ਕਰ ਸਕਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments