Sunday, May 5, 2024
No menu items!
HomeNationalEarthquake: ਭੂਚਾਲ ਦੇ ਝਟਕਿਆਂ ਨਾਲ ਫਿਰ ਹਿੱਲੀ ਧਰਤੀ, ਤੀਬਰਤਾ 3.0 ਦਰਜ

Earthquake: ਭੂਚਾਲ ਦੇ ਝਟਕਿਆਂ ਨਾਲ ਫਿਰ ਹਿੱਲੀ ਧਰਤੀ, ਤੀਬਰਤਾ 3.0 ਦਰਜ

 

Earthquake: 3.0 ਤੀਬਰਤਾ ਦੇ ਭੂਚਾਲ ਨੇ ਝਟਕੇ ਲੱਗੇ

ਪੰਜਾਬ ਨੈੱਟਵਰਕ, ਪੱਛਮੀ ਕਾਮੇਂਗ (ਅਰੁਣਾਚਲ ਪ੍ਰਦੇਸ਼)

Earthquake: ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਖੇਤਰ ਵਿੱਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਹੈ। ਭੂਚਾਲ ਦੀ ਇਸ ਘਟਨਾ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਆ ਗਏ। ਹਾਲਾਂਕਿ ਇਸ ਭੂਚਾਲ ਤੋਂ ਬਾਅਦ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਖੇਤਰ ਵਿੱਚ ਰਿਕਟਰ ਤੇ 3.0 ਤੀਬਰਤਾ ਦੇ ਭੂਚਾਲ ਨੇ ਝਟਕੇ ਲੱਗੇ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ)ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਕਸ਼ਾਂਸ਼ 27.39 ਅਤੇ 92.68 ਲੰਬਕਾਰ ‘ਤੇ 5 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋJudges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments