Tuesday, April 23, 2024
No menu items!
HomeNationalEarthquake: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਤੀਬਰਤਾ 5.2 ਦਰਜ

Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਤੀਬਰਤਾ 5.2 ਦਰਜ

 

Earthquake: ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ 

ਪੰਜਾਬ ਨੈੱਟਵਰਕ, ਨਵੀਂ ਦਿੱਲੀ—

Earthquake: ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲੇ ‘ਚ 5.2 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: 84000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜੀ ਅਫ਼ਸਰ ਬੀਬੀ, ਕੈਮਰੇ ਸਾਹਮਣੇ ਭੁੱਬਾ ਮਾਰ ਕੇ ਰੋਈ- ਵੇਖੋ ਵੀਡੀਓ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਰਾਤ 9.21 ਵਜੇ ਆਇਆ ਅਤੇ ਇਸ ਦਾ ਕੇਂਦਰ ਕਾਰਗਿਲ ਤੋਂ 148 ਕਿਲੋਮੀਟਰ ਉੱਤਰ-ਪੱਛਮ ਵੱਲ ਸੀ।

ਉਨ੍ਹਾਂ ਦੱਸਿਆ ਕਿ ਭੂਚਾਲ ਦੀ ਡੂੰਘਾਈ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਪੁਲਸ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੈ। ਲੱਦਾਖ ‘ਚ ਐਤਵਾਰ ਰਾਤ ਤੋਂ ਹੀ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments