Tuesday, May 21, 2024
No menu items!
HomeNationalED Raid: ਚੋਣਾਂ ਵਿਚਾਲੇ ED ਦੀ ਵੱਡੀ ਕਾਰਵਾਈ, ਸਟੇਟ ਮੰਤਰੀ ਦੇ ਨੌਕਰ...

ED Raid: ਚੋਣਾਂ ਵਿਚਾਲੇ ED ਦੀ ਵੱਡੀ ਕਾਰਵਾਈ, ਸਟੇਟ ਮੰਤਰੀ ਦੇ ਨੌਕਰ ਘਰੋਂ 30 ਕਰੋੜ ਰੁਪਏ ਬਰਾਮਦ- ਵੇਖੋ ਵੀਡੀਓ

 

ED Raid: ਟੈਂਡਰ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, ਕਰੋੜਾਂ ਦੀ ਨਕਦੀ ਬਰਾਮਦ

ਪੰਜਾਬ ਨੈੱਟਵਰਕ, ਨੈਸ਼ਨਲ ਡੈਸਕ- ਨਵੀਂ ਦਿੱਲੀ

ED Raid: ਲੋਕ ਸਭਾ ਚੋਣਾਂ 2024 ਦੇ ਉਤਸ਼ਾਹ ਦੇ ਵਿਚਕਾਰ ਇੱਕ ਵੱਡੀ ਰਿਕਵਰੀ ਕੀਤੀ ਗਈ ਹੈ। ਈਡੀ ਦੀ ਟੀਮ ਨੇ ਅੱਜ ਝਾਰਖੰਡ ਵਿੱਚ ਛਾਪੇਮਾਰੀ ਕਰਕੇ ਕਰੋੜਾਂ ਦੀ ਨਕਦੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਈਡੀ ਦੀਆਂ ਟੀਮਾਂ ਅੱਜ ਸਵੇਰੇ ਰਾਜ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਨੌਕਰ ਦੇ ਘਰ ਪਹੁੰਚੀਆਂ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਈਡੀ ਅਧਿਕਾਰੀਆਂ ਨੇ ਘਰ ਦੇ ਹਰ ਕੋਨੇ ਦੀ ਤਲਾਸ਼ੀ ਲਈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਹੁਣ ਤੱਕ ਕਰੀਬ 30 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਨੂੰ ਕਾਲਾ ਧਨ ਮੰਨਦੇ ਹੋਏ ਕਾਰਵਾਈ ਕੀਤੀ ਗਈ ਹੈ ਅਤੇ ਛਾਪੇਮਾਰੀ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਈਡੀ ਦੇ ਅਧਿਕਾਰੀ ਸੰਜੀਵ ਲਾਲ ਦੇ ਨੌਕਰ ਤੋਂ ਪੁੱਛਗਿੱਛ ਕਰ ਰਹੇ ਹਨ। ਉਸਦੇ ਬੈਂਕ ਖਾਤਿਆਂ ਅਤੇ ਨਿੱਜੀ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਵੀ ਮਿਲੀ ਹੈ ਕਿ, ਇਹ ਛਾਪੇਮਾਰੀ ਟੈਂਡਰ ਘੁਟਾਲੇ ਮਾਮਲੇ ਵਿਚ ਕੀਤੀ ਗਈ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments