Monday, April 22, 2024
No menu items!
HomeNationalElection 2024: ਚੋਣ ਕਮਿਸ਼ਨ ਨੇ ਦੋ ਸੂਬਿਆਂ 'ਚ ਵੋਟਾਂ ਦੀ ਗਿਣਤੀ ਦੀ...

Election 2024: ਚੋਣ ਕਮਿਸ਼ਨ ਨੇ ਦੋ ਸੂਬਿਆਂ ‘ਚ ਵੋਟਾਂ ਦੀ ਗਿਣਤੀ ਦੀ ਤਰੀਕ ਬਦਲੀ, ਪੜ੍ਹੋ ਨੋਟੀਫਿਕੇਸ਼ਨ

 

Election 2024: ਵੋਟਾਂ ਦੀ ਗਿਣਤੀ ਹੁਣ 2 ਜੂਨ ਨੂੰ ਹੋਵੇਗੀ। ਪਹਿਲਾਂ ਇਹ 4 ਜੂਨ ਨੂੰ ਹੋਣੀ ਸੀ…

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Election 2024: ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੀ ਤਰੀਕ ਬਦਲ ਦਿੱਤੀ ਗਈ ਹੈ।

ਚੋਣ ਕਮਿਸ਼ਨ ਨੇ ਐਤਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਰੁਣਾਚਲ ਅਤੇ ਸਿੱਕਮ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਹੁਣ 2 ਜੂਨ ਨੂੰ ਹੋਵੇਗੀ। ਪਹਿਲਾਂ ਇਹ 4 ਜੂਨ ਨੂੰ ਹੋਣੀ ਸੀ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments