Monday, May 20, 2024
No menu items!
HomeNationalFactory Blast: ਪਟਾਕਾ ਫੈਕਟਰੀ 'ਚ ਧਮਾਕਾ, 5 ਔਰਤਾਂ ਸਮੇਤ 8 ਦੀ ਮੌਤ,...

Factory Blast: ਪਟਾਕਾ ਫੈਕਟਰੀ ‘ਚ ਧਮਾਕਾ, 5 ਔਰਤਾਂ ਸਮੇਤ 8 ਦੀ ਮੌਤ, ਕਈ ਜ਼ਖਮੀ

 

Factory Blast: ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁਟੀਆਂ 

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ, ਨੈਸ਼ਨਲ ਡੈਸਕ- ਤਾਮਿਲਨਾਡੂ

Firecracker Factory Blast: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਹੋਏ ਧਮਾਕੇ ਵਿੱਚ 5 ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ।

ਜਾਣਕਾਰੀ ਮੁਤਾਬਕ ਸ਼ਿਵਕਾਸ਼ੀ ਦੇ ਵਿਰੁਧੁਨਗਰ ‘ਚ ਇਕ ਸੁੰਨਸਾਨ ਜਗ੍ਹਾ ‘ਤੇ ਇਕ ਫੈਕਟਰੀ ਚੱਲ ਰਹੀ ਸੀ। ਵੀਰਵਾਰ ਨੂੰ ਵੀ ਫੈਕਟਰੀ ਵਿੱਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਫੈਕਟਰੀ ‘ਚ ਰੱਖੇ ਪਟਾਕੇ ‘ਚ ਧਮਾਕਾ ਹੋ ਗਿਆ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਧਮਾਕਾ ਹੁੰਦੇ ਹੀ ਫੈਕਟਰੀ ਵਿੱਚ ਅੱਗ ਲੱਗ ਗਈ। ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਜਿਸ ਕਾਰਨ ਅੰਦਰ ਕੰਮ ਕਰ ਰਹੇ ਮਜ਼ਦੂਰ ਫਸ ਗਏ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਬਚਾਅ ਮੁਹਿੰਮ ਚਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪੁਲਸ ਨੇ ਦੱਸਿਆ ਕਿ ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ। ਹੁਣ ਤੱਕ ਕੁੱਲ 8 ਲਾਸ਼ਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ‘ਚੋਂ 5 ਔਰਤਾਂ ਹਨ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments