Tuesday, April 23, 2024
No menu items!
HomeNationalBJP Election Manifesto Committee: ਭਾਜਪਾ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦਾ ਗਠਨ, 27...

BJP Election Manifesto Committee: ਭਾਜਪਾ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦਾ ਗਠਨ, 27 ਅਹੁਦੇਦਾਰਾਂ ਦਾ ਐਲਾਨ

 

BJP Election Manifesto Committee: ਰਾਜਨਾਥ ਸਿੰਘ ਨੂੰ ਚੋਣ ਮੈਨੀਫ਼ੈਸਟੋ ਕਮੇਟੀ ਦਾ ਚੇਅਰਮੈਨ ਬਣਾਇਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

BJP Election Manifesto Committee: ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਦਾ ਬਿਗਲ ਵਜਾ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਉਮੀਦਵਾਰਾਂ ਤੋਂ ਬਾਅਦ ਹੁਣ ਪਾਰਟੀਆਂ ਚੋਣ ਮਨੋਰਥ ਪੱਤਰ ‘ਤੇ ਕੰਮ ਕਰ ਰਹੀਆਂ ਹਨ।

ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਹੈ।

ਇਸ ਕਮੇਟੀ ਦਾ ਕੰਮ ਮੈਨੀਫੈਸਟੋ ਤਿਆਰ ਕਰਨਾ ਹੈ, ਜਿਸ ਵਿੱਚ ਕੁੱਲ 27 ਮੈਂਬਰਾਂ ਦੇ ਨਾਂ ਹਨ। ਇਸ ਕਮੇਟੀ ਦੀ ਅਗਵਾਈ ਰਾਜਨਾਥ ਸਿੰਘ ਕਰਨਗੇ।

ਜਦਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਨਵੀਨਰ ਬਣਾਇਆ ਗਿਆ ਹੈ। ਨਾਲ ਹੀ ਪੀਯੂਸ਼ ਗੋਇਲ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।

छवि

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments