Thursday, May 9, 2024
No menu items!
HomeNationalFormer Chief Minister joins BJP: ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੁੱਖ...

Former Chief Minister joins BJP: ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੁੱਖ ਮੰਤਰੀ ਭਾਜਪਾ ‘ਚ ਸ਼ਾਮਲ

 

Former Chief Minister joins BJP- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਮੰਗਲਵਾਰ ਨੂੰ ਭਾਜਪਾ ਵਿੱਚ ਸ਼ਾਮਲ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Former Chief Minister joins BJP: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਮੰਗਲਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਚਵਾਨ ਨੇ ਇਕ ਦਿਨ ਪਹਿਲਾਂ ਹੀ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮਹਾਰਾਸ਼ਟਰ ਕਾਂਗਰਸ ਨੇਤਾ ਨਾਨਾ ਪਟੋਲੇ ਤੋਂ ਨਾਰਾਜ਼ ਸਨ।

ਚਵਾਨ ਦੁਪਹਿਰ ਕਰੀਬ 1 ਵਜੇ ਭਾਜਪਾ ਦੇ ਮੁੰਬਈ ਦਫਤਰ ਪਹੁੰਚੇ। ਇੱਥੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

ਸੂਤਰਾਂ ਦੀ ਮੰਨੀਏ ਤਾਂ ਭਾਜਪਾ ਚਵਾਨ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਇੰਨਾ ਹੀ ਨਹੀਂ ਦੇਵੇਂਦਰ ਫੜਨਵੀਸ ਨੇ ਅਸ਼ੋਕ ਚਵਾਨ ਦੇ ਅਸਤੀਫੇ ਤੋਂ ਬਾਅਦ ਦਾਅਵਾ ਕੀਤਾ ਸੀ ਕਿ ਕਾਂਗਰਸ ਦੇ ਕਈ ਹੋਰ ਵਿਧਾਇਕ ਪਾਰਟੀ ਛੱਡ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments