Tuesday, March 5, 2024
No menu items!
HomeChandigarhInternet Services Stop: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ 7 ਜ਼ਿਲ੍ਹਿਆਂ...

Internet Services Stop: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ

 

Internet Services Stop : 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਅਹਿਮ ਫ਼ੈਸਲਾ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Internet Services Stop: ਕਿਸਾਨਾਂ ਦੇ ਵਲੋਂ ਮੁੜ ਤੋਂ ਦਿੱਲੀ ਅੰਦਰ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਅਹਿਮ ਫ਼ੈਸਲਾ ਲਿਆ ਹੈ।

ਜਾਣਕਾਰੀ ਮੁਤਾਬਿਕ, ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿੱਚ ਵੌਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਇੰਟਰਨੈਟ ਸੇਵਾਵਾਂ, ਬਲਕ ਐਸਐਮਐਸ ਅਤੇ ਮੋਬਾਈਲ ਨੈਟਵਰਕਾਂ ‘ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ ਆਦਿ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ 11 ਫਰਵਰੀ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11:59 ਵਜੇ ਤੱਕ ਲਾਗੂ ਰਹਿਣਗੇ।

Image

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments