Friday, March 1, 2024
No menu items!
HomeNationalJharkhand Breaking: ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

Jharkhand Breaking: ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

 

Jharkhand Breaking: ਮੁੱਖ ਮੰਤਰੀ ਵਲੋਂ ਅਸਤੀਫ਼ਾ ਦੇਣ ਦਾ ਫ਼ੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Jharkhand Breaking: ਵਿਵਾਦਾਂ ਵਿਚ ਘਿਰੇ ਝਾਰਖੰਡ ਦੇ ਸੀਐੱਮ ਹੇਮੰਤ ਸੋਰੇਨ ਦੇ ਵਲੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਝਾਰਖੰਡ ਕਾਂਗਰਸ ਦੇ ਪ੍ਰਧਾਨ ਰਾਜੇਸ਼ ਠਾਕੁਰ ਦਿੱਤੀ।

ਰਾਜੇਸ਼ ਠਾਕੁਰ ਨੇ ਕਿਹਾ, “ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਚੰਪਾਈ ਸੋਰੇਨ ਨੂੰ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ ਹੈ… ਸਾਰੇ ਵਿਧਾਇਕ ਸਾਡੇ ਨਾਲ ਹਨ।

ਇਹ ਵੀ ਪੜ੍ਹੋ-Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments