Sunday, April 28, 2024
No menu items!
HomeNationalJK Road Accident: ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ- ਵੇਖੋ...

JK Road Accident: ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ- ਵੇਖੋ ਵੀਡੀਓ

 

JK Road Accident: ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ- ਕੇਂਦਰੀ ਮੰਤਰੀ ਡਾਕਟਰ ਜਿਤੇਂਦਰ ਸਿੰਘ 

ਪੰਜਾਬ ਨੈੱਟਵਰਕ, ਨਵੀਂ ਦਿੱਲੀ –

JK Road Accident: ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸ਼ੁੱਕਰਵਾਰ ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਇਕ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਰਾਮਬਨ ਇਲਾਕੇ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਐਸਡੀਆਰਐਫ ਅਤੇ ਰਾਮਬਨ ਸਿਵਲ ਕਿਊਆਰਟੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਹਾਦਸਾ ਇੱਕ ਕੈਬ ਦੇ ਡੂੰਘੀ ਖਾਈ ਵਿੱਚ ਡਿੱਗਣ ਕਾਰਨ ਵਾਪਰਿਆ। ਕੈਬ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ।

ਕੇਂਦਰੀ ਮੰਤਰੀ ਡਾਕਟਰ ਜਿਤੇਂਦਰ ਸਿੰਘ ਨੇ ਦੱਸਿਆ ਕਿ ਪੁਲਿਸ, ਐਸਡੀਆਰਐਫ ਅਤੇ ਸਿਵਲ ਕਿਊਆਰਟੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਸੰਪਰਕ ਵਿੱਚ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments