Kisan Andolan: ਪੁਲਿਸ ਦੀਆਂ ਹਦਾਇਤਾਂ ‘ਤੇ ਸੁਰੱਖਿਆ ਕਾਰਨਾਂ ਕਰਕੇ ਗੇਟ ਬੰਦ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
Kisan Andolan: ਕਿਸਾਨਾਂ ਦੇ ਅੰਦੋਲਨ ਦਾ ਅਸਰ ਦਿੱਲੀ ਮੈਟਰੋ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਦਿੱਲੀ ਮੈਟਰੋ ਦੇ 8 ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਹਾਲਾਂਕਿ ਇਨ੍ਹਾਂ ਸਟੇਸ਼ਨਾਂ ਨੂੰ ਬੰਦ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ-Farmers Delhi Chalo march: ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਖਿਡੌਣਿਆਂ ਵਾਂਗ ਹਟਾਏ ਬੈਰੀਕੇਡ, ਵੇਖੋ ਵੀਡੀਓ
Farmers protest: DMRC announces closure of multiple gates at 8 metro stations
Read @ANI Story | https://t.co/An26PQrqoe#DelhiMetro #FarmerProtest #DMRC #DelhiChalo pic.twitter.com/S4B0B7u6R9
— ANI Digital (@ani_digital) February 13, 2024
ਯਾਤਰੀਆਂ ਨੂੰ ਦੂਜੇ ਗੇਟਾਂ ਤੋਂ ਅੰਦਰ ਜਾਣ ਅਤੇ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਹਦਾਇਤਾਂ ‘ਤੇ ਸੁਰੱਖਿਆ ਕਾਰਨਾਂ ਕਰਕੇ ਗੇਟ ਬੰਦ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ 5 ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਸੋਮਵਾਰ ਨੂੰ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਐਲਾਨ ਕੀਤਾ ਸੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)