Monday, April 22, 2024
No menu items!
HomeNationalLok Sabha elections 2024: BSP ਵੱਲੋਂ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ...

Lok Sabha elections 2024: BSP ਵੱਲੋਂ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha elections 2024: BSP ਨੇ ਪ੍ਰਵੀਨ ਬਾਂਸਲ ਨੂੰ ਬਾਗਪਤ ਤੋਂ ਬਸਪਾ ਦੀ ਟਿਕਟ ਦਿੱਤੀ 

ਪੰਜਾਬ ਨੈੱਟਵਰਕ, ਲਖਨਊ:

Lok Sabha elections 2024: ਬਹੁਜਨ ਸਮਾਜ ਪਾਰਟੀ (BSP) ਨੇ ਆਗਾਮੀ ਲੋਕ ਸਭਾ ਚੋਣਾਂ ਲਈ ਐਤਵਾਰ ਨੂੰ ਉੱਤਰ ਪ੍ਰਦੇਸ਼ ਦੀਆਂ 16 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਬਹੁਜਨ ਸਮਾਜ ਪਾਰਟੀ ਵੱਲੋਂ ਐਲਾਨੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਨੁਸਾਰ ਸਹਾਰਨਪੁਰ ਤੋਂ ਮਾਜਿਦ ਅਲੀ ਅਤੇ ਕੈਰਾਨਾ ਤੋਂ ਸ਼੍ਰੀਪਾਲ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

Image

ਇਸ ਤੋਂ ਇਲਾਵਾ ਮੁਜ਼ੱਫਰਨਗਰ ਤੋਂ ਦਾਰਾ ਸਿੰਘ ਪ੍ਰਜਾਪਤੀ, ਬਿਜਨੌਰ ਤੋਂ ਵਿਜੇਂਦਰ ਸਿੰਘ, ਨਗੀਨਾ (ਰਾਖਵੀਂ) ਸੀਟ ਤੋਂ ਸੁਰਿੰਦਰਪਾਲ ਸਿੰਘ, ਮੁਰਾਦਾਬਾਦ ਤੋਂ ਮੁਹੰਮਦ ਇਰਫਾਨ ਸੈਫੀ, ਰਾਮਪੁਰ ਤੋਂ ਜੀਸ਼ਾਨ ਖਾਨ, ਸੰਭਲ ਤੋਂ ਸੌਲਤ ਅਲੀ, ਅਮਰੋਹਾ ਤੋਂ ਮੁਜਾਹਿਦ ਹੁਸੈਨ, ਮੇਰਠ ਤੋਂ ਦੇਵਵਰਤ ਤਿਆਗੀ ਸ਼ਾਮਲ ਹਨ। ਪ੍ਰਵੀਨ ਬਾਂਸਲ ਨੂੰ ਬਾਗਪਤ ਤੋਂ ਬਸਪਾ ਦੀ ਟਿਕਟ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments