Saturday, April 20, 2024
No menu items!
HomeNationalLok Sabha Elections Breaking News: ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ 43...

Lok Sabha Elections Breaking News: ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ 43 ਹੋਰ ਉਮੀਦਵਾਰਾਂ ਦਾ ਐਲਾਨ

 

Lok Sabha Elections : ਕਾਂਗਰਸ ਨੇ 4 ਰਾਜਾਂ ਦੀਆਂ 43 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ

Lok Sabha Elections : ਕਾਂਗਰਸ ਦੇ ਵਲੋਂ ਇਸ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ-2024 ਦੇ ਲਈ 43 ਹੋਰ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ।

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 4 ਰਾਜਾਂ ਦੀਆਂ 43 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਪੁੱਤਰ ਨਕੁਲ ਨਾਥ ਨੂੰ ਇੱਕ ਵਾਰ ਫਿਰ ਛਿੰਦਵਾੜਾ ਤੋਂ ਟਿਕਟ ਦਿੱਤੀ ਗਈ ਹੈ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪੁੱਤਰ ਵੈਭਵ ਗਹਿਲੋਤ ਜਲੌਰ ਤੋਂ ਚੋਣ ਲੜਨਗੇ।

ਰਾਹੁਲ ਕਾਸਵਾਨ ਨੂੰ ਵੀ ਚੁਰੂ ਤੋਂ ਟਿਕਟ ਦਿੱਤੀ ਗਈ ਹੈ, ਜੋ ਮੌਜੂਦਾ ਸੰਸਦ ਮੈਂਬਰ ਵੀ ਸਨ ਅਤੇ ਭਾਜਪਾ-ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

Image

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments