Tuesday, May 14, 2024
No menu items!
HomeNationalLok Sabha Elections: BSP ਵੱਲੋਂ 25 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

Lok Sabha Elections: BSP ਵੱਲੋਂ 25 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha Elections: BSP ਨੇ ਪਹਿਲੀ ਸੂਚੀ ਵਿੱਚ 16 ਉਮੀਦਵਾਰਾਂ, ਜਦੋਂਕਿ ਦੂਜੀ ਸੂਚੀ ਵਿੱਚ 9 ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ

Lok Sabha Elections: ਦੇਸ਼ ਦੀਆਂ ਸਿਆਸੀ ਪਾਰਟੀਆਂ ਨੇ ਲੋਕ ਸਭਾ ਚੋਣਾਂ 2024 ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਇਸ ਸਬੰਧੀ ਹੁਣ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਵਿੱਚ ਬਹੁਜਨ ਸਮਾਜ ਪਾਰਟੀ ਨੇ ਐਤਵਾਰ ਨੂੰ ਦੂਜੀ ਸੂਚੀ ਜਾਰੀ ਕੀਤੀ, ਜਿਸ ਵਿੱਚ 9 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।

ਬਹੁਜਨ ਸਮਾਜ ਪਾਰਟੀ ਨੇ ਇੱਕ ਦਿਨ ਵਿੱਚ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਪਹਿਲੀ ਸੂਚੀ ਵਿੱਚ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।

ਜਦੋਂ ਕਿ ਦੂਜੀ ਸੂਚੀ ਵਿੱਚ 9 ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬਸਪਾ ਦੀ ਦੂਜੀ ਸੂਚੀ ਵਿੱਚ ਆਗਰਾ ਤੋਂ ਪੂਜਾ ਅਮਰੋਹੀ ਅਤੇ ਕਾਨਪੁਰ ਤੋਂ ਕੁਲਦੀਪ ਭਦੌਰੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ।

छवि

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments