Thursday, May 2, 2024
No menu items!
HomeNationalLok Sabha Elections: ਕਾਂਗਰਸ ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

Lok Sabha Elections: ਕਾਂਗਰਸ ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਝਾਰਖੰਡ ਦੀਆਂ ਤਿੰਨ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ-ਵੱਡੀ ਖ਼ਬਰ: AAP ਪੰਜਾਬ ਵਲੋਂ 4 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

ਗੋਡਾ ਤੋਂ ਦੀਪਿਕਾ ਪਾਂਡੇ ਸਿੰਘ, ਚਤਰਾ ਤੋਂ ਕ੍ਰਿਸ਼ਨਾ ਨੰਦ ਤ੍ਰਿਪਾਠੀ ਅਤੇ ਧਨਬਾਦ ਤੋਂ ਅਨੁਪਮਾ ਸਿੰਘ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਜਪਾ ਪੰਜਾਬ ਵੱਲੋਂ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

छवि

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀ

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments