Tuesday, March 5, 2024
No menu items!
HomeNationalLok Sabha Elections: ਸਮਾਜਵਾਦੀ ਪਾਰਟੀ ਵਲੋਂ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

Lok Sabha Elections: ਸਮਾਜਵਾਦੀ ਪਾਰਟੀ ਵਲੋਂ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

 

Lok Sabha Elections: ਸਪਾ ਦੇ ਵਲੋਂ ਮੈਨਪੁਰੀ ਤੋਂ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਯਾਦਵ ਨੂੰ ਉਮੀਦਵਾਰ ਬਣਾਇਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਬੇਸ਼ੱਕ ਲੋਕ ਸਭਾ ਚੋਣਾਂ ਦਾ ਐਲਾਨ ਹੋਣਾ ਬਾਕੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ, ਮਾਰਚ ਦੇ ਵਿਚ ਚੋਣਾਂ ਦਾ ਐਲਾਨ ਹੋ ਸਕਦਾ ਹੈ, ਪਰ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਸਮਾਜਵਾਦੀ ਪਾਰਟੀ ਵਲੋਂ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਸਪਾ ਦੇ ਵਲੋਂ ਮੈਨਪੁਰੀ ਤੋਂ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਯਾਦਵ ਨੂੰ ਉਮੀਦਵਾਰ ਬਣਾਇਆ ਹੈ। ਸ਼ਫੀਕੁਰ ਰਹਿਮਾਨ ਬਰਕੇ ਸੰਭਲ ਤੋਂ ਅਤੇ ਰਵਿਦਾਸ ਮਹਿਰੋਤਰਾ ਲਖਨਊ ਤੋਂ ਚੋਣ ਲੜਨਗੇ।

ਇਹ ਵੀ ਪੜ੍ਹੋ –ਚੰਡੀਗੜ੍ਹ ਮੇਅਰ ਚੋਣ ਨਾਲ ਜੁੜੀ ਵੱਡੀ ਖ਼ਬਰ: ਹਾਈਕੋਰਟ ਨੇ ਪ੍ਰਸਾਸ਼ਨ ਨੂੰ ਜਾਰੀ ਕੀਤਾ ਨੋਟਿਸ, ਭਾਜਪਾ ਨੂੰ ਲੱਗ ਸਕਦੈ ਝਟਕਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments