Thursday, May 2, 2024
No menu items!
HomeNationalManipur Breaking: ਵੋਟ ਪੋਲਿੰਗ ਸਟੇਸ਼ਨ 'ਤੇ ਗੋਲੀਬਾਰੀ 'ਚ 3 ਲੋਕ ਜ਼ਖਮੀ, EVM...

Manipur Breaking: ਵੋਟ ਪੋਲਿੰਗ ਸਟੇਸ਼ਨ ‘ਤੇ ਗੋਲੀਬਾਰੀ ‘ਚ 3 ਲੋਕ ਜ਼ਖਮੀ, EVM ਮਸ਼ੀਨ ਤੋੜੀ- ਵੇਖੋ ਵੀਡੀਓ

 

Manipur ਸੂਬੇ ਦੀਆਂ ਦੋ ਸੀਟਾਂ ਅੰਦਰੂਨੀ ਮਨੀਪੁਰ ਅਤੇ ਬਾਹਰੀ ਮਨੀਪੁਰ ‘ਤੇ ਵੋਟਿੰਗ ਹੋ ਰਹੀ ਹੈ…

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Manipur Lok Sabha Election Phase 1 Voting: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ, ਮਨੀਪੁਰ ਵਿੱਚ ਇੱਕ ਪੋਲਿੰਗ ਬੂਥ ‘ਤੇ ਗੋਲੀਬਾਰੀ ਹੋਈ, ਜਿਸ ਵਿੱਚ 3 ਲੋਕ ਜ਼ਖਮੀ ਹੋ ਗਏ।

ਇਹ ਘਟਨਾ ਬਿਸ਼ਨੂਪੁਰ ਜ਼ਿਲ੍ਹੇ ਦੇ ਥਮਨਪੋਕਪੀ ਕੇਂਦਰ ਵਿੱਚ ਵਾਪਰੀ। ਤੁਹਾਨੂੰ ਦੱਸ ਦੇਈਏ ਕਿ ਅੱਜ ਸੂਬੇ ਦੀਆਂ ਦੋ ਸੀਟਾਂ ਅੰਦਰੂਨੀ ਮਨੀਪੁਰ ਅਤੇ ਬਾਹਰੀ ਮਨੀਪੁਰ ‘ਤੇ ਵੋਟਿੰਗ ਹੋ ਰਹੀ ਹੈ।

ਦੱਸ ਦਈਏ ਕਿ ਦੂਜੇ ਪੜਾਅ ‘ਚ 26 ਅਪ੍ਰੈਲ ਨੂੰ ਬਾਹਰੀ ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਦੇ ਕੁਝ ਬੂਥਾਂ ‘ਤੇ ਵੀ ਵੋਟਿੰਗ ਹੋਵੇਗੀ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋ-PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments