Tuesday, April 30, 2024
No menu items!
HomeChandigarhNo holiday: ਸਰਕਾਰੀ ਸਕੂਲਾਂ 'ਚ ਕੱਲ੍ਹ ਨਹੀਂ ਹੋਵੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

No holiday: ਸਰਕਾਰੀ ਸਕੂਲਾਂ ‘ਚ ਕੱਲ੍ਹ ਨਹੀਂ ਹੋਵੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

 

No holiday: ਇੱਕ ਦਿਨ ਵਾਸਤੇ ਸਕੂਲ ਦੇ ਸਮੇਂ ਵਿਚ ਬਦਲਾਅ

ਪੰਜਾਬ ਨੈੱਟਵਰਕ, ਚੰਡੀਗੜ੍ਹ-

No holiday: ਸਰਕਾਰੀ ਸਕੂਲਾਂ ਦੇ ਵਿਚ ਭਲਕੇ 16 ਅਪ੍ਰੈਲ 2024 ਹਰਿਆਣਾ ਸਰਕਾਰ ਦੇ ਵਲੋਂ ਛੁੱਟੀ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਦਰਅਸਲ, ਹਰਿਆਣਾ ਸਿੱਖਿਆ ਵਿਭਾਗ ਦੇ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਗਿਆ ਹੈ ਕਿ, ਸੂਬੇ ਦੇ ਸਰਕਾਰੀ ਸਕੂਲਾਂ ਵਿਚ 16 ਅਪ੍ਰੈਲ 2024 ਨੂੰ ਕੋਈ ਛੁੱਟੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਸਗੋਂ ਇੱਕ ਦਿਨ ਵਾਸਤੇ ਯਾਨੀਕਿ ਕੱਲ੍ਹ ਸਕੂਲ ਦੇ ਸਮੇਂ ਵਿਚ ਹੀ ਬਦਲਾਅ ਕੀਤਾ ਜਾਵੇਗਾ। ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ 2 ਵਜੇ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਇਥੇ ਜਿਕਰ ਕਰਨਾ ਬਣਦਾ ਹੈ ਕਿ, ਇਹ ਛੁੱਟੀ ਪਹਿਲਾਂ ਦੁਰਗਾ ਅਸ਼ਟਮੀ ਦੇ ਕਾਰਨ ਕੀਤੀ ਗਈ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਸਿਰਫ਼ ਸਕੂਲ ਦੇ ਸਮੇਂ ਵਿਚ ਹੀ ਬਦਲਾ ਕੀਤਾ ਗਿਆ ਹੈ।

Image

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments