Saturday, April 13, 2024
No menu items!
HomeNationalPM Modi Announcement: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਹੀ ਮਿੰਟਾਂ 'ਚ ਕਰਨ...

PM Modi Announcement: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਹੀ ਮਿੰਟਾਂ ‘ਚ ਕਰਨ ਜਾ ਰਹੇ ਨੇ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

 

PM Modi Announcement: ਦੇਸ਼ ਦੇ ਅੰਦਰ ਨਾਗਰਿਕਤਾ ਸੋਧ ਕਾਨੂੰਨ, 2019 (ਸੀਏਏ) ਨੂੰ ਲਾਗੂ ਕੀਤਾ ਜਾ ਸਕਦਾ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

PM Modi Announcement: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਝ ਹੀ ਮਿੰਟਾਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਕੇ ਕੋਈ ਵੱਡਾ ਐਲਾਨ ਕਰਨ ਜਾ ਰਹੇ ਹਨ।

ਮੰਨਿਆ ਜਾ ਰਿਹਾ ਹੈ ਕਿ, ਦੇਸ਼ ਦੇ ਅੰਦਰ ਨਾਗਰਿਕਤਾ ਸੋਧ ਕਾਨੂੰਨ, 2019 (ਸੀਏਏ) ਨੂੰ ਲਾਗੂ ਕੀਤਾ ਜਾ ਸਕਦਾ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ, ਕਿਸਾਨਾਂ ਦੇ ਵਾਸਤੇ ਵੀ ਕੋਈ ਵੱਡਾ ਫ਼ੈਸਲਾ ਹੋ ਸਕਦਾ ਹੈ।

ਦੱਸ ਦਈਏ ਕਿ, ਇਹ ਸਭ ਅਟਕਲਾਂ ਹਨ, ਪੀਐੱਮ ਮੋਦੀ ਕੈਮਰੇ ਸਾਹਮਣੇ ਆ ਕੇ ਕਿਹੜਾ ਵੱਡਾ ਐਲਾਨ ਕਰਦੇ ਹਨ, ਇਹ ਸਵਾਲ ਹਾਲੇ ਬਰਕਰਾਰ ਹੈ।

ਪਰ, ਐਨਡੀਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ, ਦੇਸ਼ ਦੇ ਅੰਦਰ ਨਾਗਰਿਕਤਾ ਸੋਧ ਕਾਨੂੰਨ, 2019 (ਸੀਏਏ) ਨੂੰ ਲਾਗੂ ਕਰਨ ਦੀਆਂ ਚਰਚਾਵਾਂ ਤੇਜ਼ ਹਨ ਅਤੇ ਮੋਦੀ ਇਸ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਤੋਂ ਇਲਾਵਾ ਕਿਆਸ ਲਗਾਏ ਜਾ ਰਹੇ ਹਨ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੀ ਕਮੀ ਕਰਨ ਬਾਰੇ ਮੋਦੀ ਸਰਕਾਰ ਫ਼ੈਸਲਾ ਲੈ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments