Saturday, March 2, 2024
No menu items!
HomeNationalRajya Sabha Elections: ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦਾ...

Rajya Sabha Elections: ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦਾ ਐਲਾਨ

 

Rajya Sabha Elections: ਸੁਭਾਸ਼ ਬਰਾਲਾ ਨੂੰ ਪਾਰਟੀ ਵੱਲੋਂ ਹਰਿਆਣਾ ਤੋਂ ਉਮੀਦਵਾਰ ਐਲਾਨਿਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Rajya Sabha Elections: ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਭਾਜਪਾ ਨੇ ਬਿਹਾਰ, ਛੱਤੀਸਗੜ੍ਹ, ਹਰਿਆਣਾ, ਕਰਨਾਟਕ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਯੂਪੀ ਤੋਂ ਇੱਕ ਵਾਰ ਫਿਰ ਸੁਧਾਂਸ਼ੂ ਤ੍ਰਿਵੇਦੀ ਨੂੰ ਮੌਕਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-Weather Forecast Today: ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਦੀ ਕੀਤੀ ਭਵਿੱਖਬਾਣੀ! ਪੰਜਾਬ ਦੇ ਤਾਪਮਾਨ ‘ਚ ਵੱਡੀ ਤਬਦੀਲੀ

ਆਰਪੀਐਨ ਸਿੰਘ ਦਾ ਨਾਂ ਵੀ ਯੂਪੀ ਤੋਂ ਹੈ। ਇਸ ਤੋਂ ਇਲਾਵਾ ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ ਨੂੰ ਪਾਰਟੀ ਵੱਲੋਂ ਹਰਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅੱਜ ਰਾਜ ਸਭਾ ਚੋਣਾਂ ਲਈ 14 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Image

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments