Friday, March 1, 2024
No menu items!
HomeEducationRoad Accident: ਸਕੂਲ ਵੈਨ ਤੇ ਬੱਸ ਵਿਚਾਲੇ ਟੱਕਰ, ਇੱਕ ਬੱਚੇ ਦੀ ਮੌਤ-...

Road Accident: ਸਕੂਲ ਵੈਨ ਤੇ ਬੱਸ ਵਿਚਾਲੇ ਟੱਕਰ, ਇੱਕ ਬੱਚੇ ਦੀ ਮੌਤ- 8 ਹੋਰ ਜ਼ਖ਼ਮੀ

 

Road Accident: ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ….

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Road Accident: ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਜ਼ਿਲ੍ਹੇ ਦੇ ਬਿਲਹੌਰ ਇਲਾਕੇ ਵਿੱਚ ਇੱਕ ਸਕੂਲ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਜੰਮੂ ਤੇ ਆਂਧਰਾ ਪ੍ਰਦੇਸ਼ ‘ਚ ਵੀ ਵਾਪਰੇ ਸੜਕ ਹਾਦਸੇ, 8 ਲੋਕਾਂ ਦੀ ਮੌਤ

ਉਧਰ ਦੂਜੇ ਪਾਸੇ, ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ ‘ਚ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਇਕ ਲੜਕੀ ਜ਼ਖਮੀ ਹੋ ਗਈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਸਥਿਰ ਹੈ। ਇਹ ਹਾਦਸਾ ਜੰਮੂ-ਸ੍ਰੀਨਗਰ ਹਾਈਵੇ ‘ਤੇ ਟਿੱਕਰੀ ਨੇੜੇ ਵਾਪਰਿਆ।

ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਨੇਲੋਰ ਜ਼ਿਲੇ ਦੇ ਮੁਸੁਨੁਰੂ ਟੋਲ ਪਲਾਜ਼ਾ ‘ਤੇ ਇਕ ਬੱਸ ਦੀ ਟੱਕਰ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਕਵਾਲੀ ਦੇ ਡੀਐਸਪੀ ਵੈਂਕਟਰਮਨ ਨੇ ਇਹ ਜਾਣਕਾਰੀ ਦਿੱਤੀ। n24

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments