Saturday, April 13, 2024
No menu items!
HomeNationalSanjay Singh Tihar Jail Bail: ਜੇਲ੍ਹ ਦੇ ਤਾਲੇ ਟੁੱਟਣਗੇ...! ਤਿਹਾੜ ਜੇਲ੍ਹ 'ਚੋਂ...

Sanjay Singh Tihar Jail Bail: ਜੇਲ੍ਹ ਦੇ ਤਾਲੇ ਟੁੱਟਣਗੇ…! ਤਿਹਾੜ ਜੇਲ੍ਹ ‘ਚੋਂ ਬਾਹਰ ਆਏ ਸੰਜੇ ਸਿੰਘ ਨੇ ਮਾਰੀ ਬੜਕ- ਵੇਖੋ ਵੀਡੀਓ

 

Sanjay Singh Tihar Jail Bail: ਜੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Sanjay Singh Tihar Jail Bail: ਆਮ ਆਦਮੀ ਪਾਰਟੀ (Aam Aadmi Party) ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ ਤੋਂ ਜ਼ਮਾਨਤ ਮਿਲਣ ਦੇ ਇਕ ਦਿਨ ਬਾਅਦ ਬੁੱਧਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ।

ਸੰਜੇ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਤਿਹਾੜ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ।

ਸੰਜੇ ਸਿੰਘ ਨੇ ਜੇਲ੍ਹ ਦੇ ਬਾਹਰ ਖੜ੍ਹੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਜੋਸ਼ ਭਰੇ ਲਹਿਜੇ ਵਿਚ ਕਿਹਾ ਕਿ ਜੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments