Sports ਡਾਇਮੰਡ ਲੀਗ ‘ਚ ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਮਗ਼ਾ July 1, 2022 60 ਨਵੀਂ ਦਿੱਲੀ ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ ‘ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ ਤੋੜਿਆ ਹੈ।