HealthPunjab ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਡੈਪੂਟੇਸ਼ਨਾਂ ਰੱਦ ਦੇ ਹੁਕਮ ਜਾਰੀ May 10, 2022 889 ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਵੱਲੋਂ ਵੱਖ ਵੱਖ ਏਰੀਏ ਦੇ ਵਿੱਚ ਤਾਇਨਾਤ ਮੈਡੀਕਲ ਅਫ਼ਸਰ ਜਿਹੜੇ ਡੈਪੂਟੇਸ਼ਨ ‘ਤੇ ਆਪਣੀਆਂ ਡਿਊਟੀਆਂ ਨਿਭਾਅ ਰਹੇ ਸਨ, ਉਨ੍ਹਾਂ ਦੀਆਂ ਡੈਪੂਟੇਸ਼ਨਾਂ ਸਰਕਾਰ ਦੇ ਵੱਲੋਂ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਹੁਕਮ ਦਿੱਤੇ ਹਨ।