Join WhatsApp

Join Now

ਪੰਜਾਬ ਸਰਕਾਰ ਵੱਲੋਂ 10 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਲਿਸਟ

On: August 21, 2026 8:30 PM

 

ਪੰਜਾਬ ਸਰਕਾਰ ਵੱਲੋਂ 10 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਲਿਸਟ

ਚੰਡੀਗੜ੍ਹ, 21 ਅਗਸਤ 2026: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 10 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਨ੍ਹਾਂ ਅਫ਼ਸਰਾਂ ਦੀਆਂ ਨਵੀਆਂ ਤਾਇਨਾਤੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

10 ਆਈਏਐਸ ਦੇ ਤਬਾਦਲੇ ਦੀ ਪੂਰੀ ਸੂਚੀ ਹੇਠਾਂ ਪੜ੍ਹੋ-

ਇਨ੍ਹਾਂ ਤਬਾਦਲਿਆਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਲਈ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਕੀਤੀ ਗਈ ਹੈ।

ਤਬਾਦਲਾ ਕੀਤੇ ਗਏ ਅਫ਼ਸਰਾਂ ਵਿੱਚ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਨਵੇਂ ਹੁਕਮਾਂ ਤਹਿਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਗਿਆ ਹੈ।

 

Leave a Comment