ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ ਜਾਂ ਫਿਰ ਘਟੀਆਂ ਕੀਮਤਾਂ?, ਪੜ੍ਹੋ ਵੇਰਵਾ

524

 

 

ਪੈਟਰੋਲ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਤੁਹਾਨੂੰ ਮਿਲਣ ਵਾਲੀ ਰਾਹਤ ਦੀ ਪ੍ਰਕਿਰਿਆ ਅੱਜ ਵੀ ਜਾਰੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ ਅਤੇ ਈਂਧਨ ਦੀਆਂ ਕੀਮਤਾਂ ਕੱਲ੍ਹ ਦੀ ਕੀਮਤ ‘ਤੇ ਸਥਿਰ ਹਨ। ਦੱਸ ਦੇਈਏ ਕਿ ਅੱਜ ਲਗਾਤਾਰ 38ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੰਜਾਬ ਵਿੱਚ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਬਦਲਾਅ ਨਹੀਂ ਕੀਤਾ ਗਿਆ।

ਕੱਚੇ ਤੇਲ ਦੀਆਂ ਕੀਮਤਾਂ

ਅੱਜ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਛਾਲ ਦੇਖਣ ਨੂੰ ਮਿਲਿਆ ਹੈ। ਡਬਲਯੂ.ਟੀ.ਆਈ. ਕੱਚਾ ਤੇਲ 0.70 ਡਾਲਰ ਭਾਵ 0.64 ਫੀਸਦੀ ਵਧ ਕੇ 110.3 ਡਾਲਰ ਪ੍ਰਤੀ ਬੈਰਲ ਅਤੇ ਬੈਂਚਮਾਰਕ ਬ੍ਰੈਂਟ ਕਰੂਡ 0.81 ਡਾਲਰ ਜਾਂ 0.70 ਫੀਸਦੀ ਵਧ ਕੇ 115.9 ਡਾਲਰ ਪ੍ਰਤੀ ਬੈਰਲ ‘ਤੇ ਹੈ।

ਦੇਸ਼ ਦੇ ਚਾਰ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟ (ਪ੍ਰਤੀ ਲੀਟਰ) ਜਾਣੋ

ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ
ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ
ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ
ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ

ਗੁਰੂਗ੍ਰਾਮ, ਚੰਡੀਗੜ੍ਹ, ਜੈਪੁਰ ਅਤੇ ਹੋਰ ਸ਼ਹਿਰਾਂ ਦੇ ਰੇਟ ਜਾਣੋ (ਪ੍ਰਤੀ ਲੀਟਰ)

ਨੋਇਡਾ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ
ਗੁਰੂਗ੍ਰਾਮ ‘ਚ ਡੀਜ਼ਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ ਹੈ

ਚੰਡੀਗੜ੍ਹ ‘ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ
ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ

ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ
ਬੈਂਗਲੁਰੂ ‘ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ

ਤਿਰੂਵਨੰਤਪੁਰਮ ‘ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ
ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ

ਹੈਦਰਾਬਾਦ ‘ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ ਹੈ
ਭੁਵਨੇਸ਼ਵਰ ‘ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ
ਜੈਪੁਰ ‘ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ ਹੈ