ਪੰਜਾਬ ਸਕੂਲ ਸਿੱਖਿਆ ਬੋਰਡ (PSEB) ਹੋਇਆ ਸਖ਼ਤ! ਮੁਲਾਜ਼ਮਾਂ ‘ਤੇ ਬਿਨ੍ਹਾਂ ਮਨਜ਼ੂਰੀ ਕਰਜ਼ਾ ਲੈਣ ਤੇ ਲਗਾਈ ਪਾਬੰਦੀ

428

 

Punjab School Education Board (PSEB) became strict! Employees are banned from taking loans without approval

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਸਖ਼ਤ ਫ਼ੈਸਲਾ ਲੈਂਦਿਆਂ ਹੋਇਆ ਆਪਣੇ ਕਰਮਚਾਰੀਆਂ ਤੇ ਅਧਿਕਾਰੀਆਂ ਤੇ ਬਿਨ੍ਹਾਂ ਮਨਜ਼ੂਰੀ ਦੇ ਕਰਜ਼ਾ ਲੈਣ ਤੇ ਪਾਬੰਦੀ ਲਗਾ ਦਿੱਤੀ ਹੈ।

ਬੋਰਡ ਨੇ ਇਸ ਸਬੰਧੀ ਇੱਕ ਹੁਕਮ ਵੀ ਜਾਰੀ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ, ਜੇ ਕੋਈ ਕਰਮਚਾਰੀ ਜਾਂ ਫਿਰ ਅਧਿਕਾਰੀ ਬਿਨ੍ਹਾਂ ਮਨਜ਼ੂਰੀ ਦੇ ਕਰਜ਼ਾ ਲੈਂਦਾ ਪਾਇਆ ਗਿਆ ਤਾਂ, ਉਹਦੇ ਖਿਲਾਫ਼ ਅਨੁਕਸਾਸ਼ਨੀ ਕਾਰਵਾਈ ਆਰੰਭੀ ਜਾਵੇਗੀ।

ਹੇਠਾਂ ਪੜ੍ਹੋ ਪੱਤਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)