Punjab Breaking- ਪੰਜਾਬ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਹੋਏ ਵੱਡੇ ਫ਼ੈਸਲੇ, ਵੇਖੋ ਵੀਡੀਓ

1071

 

Emergency meeting of the Punjab Cabinet took major decisions, see the video

ਪੰਜਾਬ ਨੈੱਟਵਰਕ, ਚੰਡੀਗੜ੍ਹ-

Emergency meeting of the Punjab Cabinet took major decisions- ਅੱਜ ਪੰਜਾਬ ਕੈਬਨਿਟ ਦੇ ਵੱਲੋਂ ਐਮਰਜੈਂਸੀ ਮੀਟਿੰਗ ਵਿਚ ਕੈਦੀਆਂ ਦੀ ਰਿਹਾਈ ਸਮੇਤ ਮਾਨਸੂਨ ਸੈਸ਼ਨ ਬੁਲਾਉਣ ਅਤੇ ਨਵਾਂ ਏ.ਜੀ. ਲਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ, ਕੁੱਝ ਕੈਦੀਆਂ ਦੀ ਰਿਹਾਈ ਬਾਰੇ ਫ਼ੈਸਲਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਗੁਰਮਿੰਦਰ ਸਿੰਘ ਨੂੰ ਨਵਾਂ ਏ.ਜੀ. ਲਾਇਆ ਗਿਆ ਹੈ। ਇਸ ਦੇ ਨਾਲ ਹੀ ਐਸਵਾਈਐਲ ਨੂੰ ਲੈ ਕੇ ਚਰਚਾ ਹੋਈ ਹੈ। ਚੀਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ, ਬਹੁਤ ਜਲਦ ਮਾਨਸੂਨ ਸ਼ੈਸ਼ਨ ਬੁਲਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ, ਸਪੀਕਰ ਕੁਲਤਾਰ ਸਿੰਘ ਸੰਧਵਾਂ ਬਾਹਰ ਗਏ ਹੋਏ ਹਨ, ਜਿਵੇਂ ਹੀ ਉਹ ਵਾਪਸ ਆਉਂਦੇ ਹਨ ਤਾਂ, ਸੈਸ਼ਨ ਦੀ ਤਰੀਕ ਦੱਸੀ ਜਾਵੇਗੀ।

SYL ‘ਤੇ ਬੋਲਦਿਆਂ ਚੀਮਾ ਨੇ ਕਿਹਾ ਕਿ, ਐਸਵਾਈਐਲ ਨੂੰ ਲੈ ਕੇ ਜੋ ਸੁਪਰੀਮ ਕੋਰਟ ਦਾ ਫ਼ੈਸਲਾ ਹੋਇਆ ਹੈ, ਉਕਤ ਫ਼ੈਸਲੇ ਦੀ ਸਾਨੂੰ ਕਾਪੀ ਹਾਲੇ ਤੱਕ ਨਹੀਂ ਮਿਲੀ। ਉਨ੍ਹਾਂ ਸਪੱਸ਼ਟ ਕੀਤਾ ਕਿ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)