Punjab Cabinet has called an emergency meeting, there is going to be a big decision
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Cabinet- ਪੰਜਾਬ ਕੈਬਨਿਟ ਦੇ ਵਲੋਂ ਅੱਜ ਸਵੇਰੇ 10 ਵਜੇ ਸੀਐਮ ਰਿਹਾਇਸ਼ ਸੈਕਟਰ ਦੋ ਚੰਡੀਗੜ੍ਹ ਵਿਖੇ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਕੋਈ ਵੱਡਾ ਫ਼ੈਸਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ – Holiday Alert: ਪੰਜਾਬ ਦੇ ਵਿਦਿਅਕ ਅਦਾਰਿਆਂ/ਸਰਕਾਰੀ ਦਫ਼ਤਰਾਂ ‘ਚ 11 ਗਜ਼ਟਿਡ ਛੁੱਟੀਆਂ, ਇਸੇ ਮਹੀਨੇ
ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ, ਐਡਵੋਕੇਟ ਜਨਰਲ ਨੂੰ ਬਦਲਣ ਬਾਰੇ ਅਤੇ ਕੈਬਨਿਟ ਦੇ ਵਿਸਥਾਰ ਬਾਰੇ ਵੀ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਸੂਤਰ ਦੱਸਦੇ ਹਨ ਕਿ, SYL ਮੁੱਦੇ ਤੇ ਵੀ ਕੈਬਨਿਟ ਆਪਣਾ ਕੋਈ ਫ਼ੈਸਲਾ ਲੈ ਸਕਦੀ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)