ਪੰਜਾਬ ਸਰਕਾਰ ਵੱਲੋਂ 15 PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

On: ਮਈ 10, 2026 10:48 ਬਾਃ ਦੁਃ

 

ਪੰਜਾਬ ਸਰਕਾਰ ਵੱਲੋਂ 15 PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

ਪੰਜਾਬ ਨੈੱਟਵਰਕ

ਚੰਡੀਗੜ੍ਹ, 10 ਮਈ 2026- ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਹੋਇਆਂ 15 PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਦਿਨ ਵੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਸੀ। ਇਸ ਦੇ ਨਾਲ ਹੀ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਚਾਰ ਜ਼ਿਲ੍ਹਿਆਂ ਦੇ ਐੱਸਐੱਸਪੀ ਵੀ ਬਦਲੇ ਗਏ ਸਨ।

ਹੇਠਾਂ ਪੜ੍ਹੋ ਲਿਸਟ

 

Join WhatsApp

Join Now

Leave a Comment