ਪੰਜਾਬ ਸਰਕਾਰ ਵੱਲੋਂ 46 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਲਿਸਟ
ਚੰਡੀਗੜ੍ਹ, 14 ਅਗਸਤ 2026- ਪੰਜਾਬ ਸਰਕਾਰ ਦੇ ਵੱਲੋਂ ਲੈਂਡ ਰਿਕਾਰਡਜ਼ ਸੁਸਾਇਟੀ ਨੇ Assistent System Managers (ASMs) ਦੀ ਪੋਸਟਿੰਗ ਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਬਾਦਲਿਆਂ ਦੀ ਲਿਸਟ ਵਿੱਚ 46 ਅਧਿਕਾਰੀਆਂ ਦੇ ਨਾਮ ਸ਼ਾਮਲ ਹਨ।
ਹੇਠਾਂ ਪੜ੍ਹੋ ਲਿਸਟ





















