ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਦਾ ਤਬਾਦਲਾ, ਪੜ੍ਹੋ ਵੇਰਵਾ

On: ਅਪ੍ਰੈਲ 6, 2026 5:14 ਬਾਃ ਦੁਃ
Transfers News

 

ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਦਾ ਤਬਾਦਲਾ, ਪੜ੍ਹੋ ਵੇਰਵਾ

ਪੰਜਾਬ ਨੈੱਟਵਰਕ

ਚੰਡੀਗੜ੍ਹ, 6 ਅਪ੍ਰੈਲ 2026

ਪੰਜਾਬ ਸਰਕਾਰ ਵੱਲੋਂ ਅੱਜ 13 ਆਈਏਐਸ ਅਤੇ ਪੀਸੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ। ਇਹਨਾਂ ਤਬਾਦਲਾਂ ਦੀ ਲਿਸਟ ਵਿੱਚ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਨਾਮ ਵੀ ਸ਼ਾਮਿਲ ਹੈ।

ਜਾਣਕਾਰੀ ਦੇ ਮੁਤਾਬਕ ਜਲੰਧਰ, ਸ੍ਰੀ ਮੁਕਤਸਰ ਸਾਹਿਬ, ਕਪੂਰਥਲਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਾ ਸਰਕਾਰ ਵੱਲੋਂ ਤਬਾਦਲਾ ਕੀਤਾ ਗਿਆ ਹੈ।

1, ਪਟਿਆਲਾ ਦਾ ਨਵਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਲਾਇਆ ਗਿਆ ਹੈ।

2, ਸ਼੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਲਾਇਆ ਗਿਆ ਹੈ।

3, ਜਲੰਧਰ ਦਾ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਲਾਇਆ ਗਿਆ ਹੈ।

4, ਕਪੂਰਥਲਾ ਦਾ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਲਗਾਇਆ ਗਿਆ ਹੈ।

 

Join WhatsApp

Join Now

More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ: ਸੁਖਜਿੰਦਰ ਰੰਧਾਵਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ CM ਮਾਨ ਨੂੰ ਬਦਨਾਮ ਕਰਨ ਦੀ ਚਾਲ ਨਾਕਾਮ; ਜਥੇਦਾਰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਾ ਕਰਨ- ਬਲਤੇਜ ਪੰਨੂ ਦਾ ਬਾਦਲਾਂ ‘ਤੇ ਵੱਡਾ ਹਮਲਾ

CM ਭਗਵੰਤ ਮਾਨ ‘ਪੰਥ ਵਿਰੋਧੀ’ ਕਰਾਰ! ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸਿਕ ਫ਼ੈਸਲਾ; ਕਿਹਾ- ਸਿੱਖ ਸੰਗਤ ਮੁੱਖ ਮੰਤਰੀ ਨੂੰ ਲਾਵੇ

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬਦਲਿਆ ਪੰਜਾਬ ਦੇ ਏਅਰਪੋਰਟ ਦਾ ਨਾਮ

ਗਰਮੀਆਂ ਦੀਆਂ ਛੁੱਟੀਆਂ ’ਚ ਲੈਕਚਰਾਰਾਂ ’ਤੇ ਗੈਰ-ਵਿਦਿਅਕ ਡਿਊਟੀਆਂ ਦਾ ਬੋਝ

ਡਿਫ਼ੈਂਸ ਬੰਨ੍ਹ ਦਾ ਮਸਲਾ ਗਰਮਾਇਆ: ਕਿਸਾਨਾਂ ਦੇ ਮੋਰਚੇ ‘ਚ ਪਹੁੰਚੇ ਸਾਬਕਾ ਮੰਤਰੀ ਜਿਆਣੀ; ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਦਾ ਦਿੱਤਾ ਭਰੋਸਾ

Leave a Comment