ਪੰਜਾਬ ਸਰਕਾਰ ਵੱਲੋਂ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 8 ਅਪ੍ਰੈਲ 2026-

ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜ੍ਹੋ ਲਿਸਟ