ਪੰਜਾਬ ਸਰਕਾਰ ਵੱਲੋਂ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ By Editor GP SinghOn: April 8, 2026 9:03 PM ਪੰਜਾਬ ਸਰਕਾਰ ਵੱਲੋਂ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟਪੰਜਾਬ ਨੈੱਟਵਰਕ ਚੰਡੀਗੜ੍ਹ, 8 ਅਪ੍ਰੈਲ 2026-ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।ਹੇਠਾਂ ਪੜ੍ਹੋ ਲਿਸਟ