Join WhatsApp

Join Now

Punjab IAS Transfer: ਪੰਜਾਬ ਸਰਕਾਰ ਵੱਲੋਂ 9 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

On: November 11, 2026 10:07 AM
IAS

 

Punjab IAS Transfer: ਪੰਜਾਬ ਸਰਕਾਰ ਵੱਲੋਂ 9 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪੰਜਾਬ ਨੈੱਟਵਰਕ

ਚੰਡੀਗੜ੍ਹ, 11 ਨਵੰਬਰ 2026- ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 9 ਆਈਏਐਸ ਅਫ਼ਸਰਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਸਰਕਾਰੀ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਆਈ.ਏ.ਐੱਸ. ਅਫ਼ਸਰਾਂ ਨੂੰ ਜਲਦ ਤੋਂ ਜਲਦ ਆਪਣੇ ਨਵੇਂ ਤਾਇਨਾਤੀ ਵਾਲੇ ਜ਼ਿਲ੍ਹਿਆਂ ਵਿੱਚ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੜ੍ਹੋ ਲਿਸਟ

 

Leave a Comment