Monday, April 22, 2024
No menu items!
HomeEducation12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ! ਪ੍ਰੀਖਿਆ ਦੇ ਕੇ...

12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ! ਪ੍ਰੀਖਿਆ ਦੇ ਕੇ ਘਰ ਆ ਰਿਹਾ ਸੀ ਵਾਪਸ

 

ਵਿਦਿਆਰਥੀ ਦੀ ਮੌਤ, ਦੋਸਤ ਜ਼ਖਮੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਅੰਮ੍ਰਿਤਸਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸੜਕ ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਉਹ ਪ੍ਰੀਖਿਆ ਦੇ ਕੇ ਆਪਣੇ ਦੋਸਤ ਨਾਲ ਬਾਈਕ ‘ਤੇ ਵਾਪਸ ਆ ਰਿਹਾ ਸੀ।

ਰਸਤੇ ਵਿੱਚ ਇੱਕ ਟਰੈਕਟਰ ਨੂੰ ਓਵਰਟੇਕ ਕਰਦੇ ਸਮੇਂ ਉਸ ਦੀ ਬਾਈਕ ਸਾਹਮਣੇ ਤੋਂ ਆ ਰਹੇ ਸਕੂਟਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦਾ ਦੋਸਤ ਜ਼ਖਮੀ ਹੋ ਗਿਆ।

ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਵਡਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਭਿਆਨਕ ਸੜਕ ਹਾਦਸਾ ਬਾਬਾ ਬਕਾਲਾ ਦੇ ਵਡਾਲਾ ਰੋਡ ‘ਤੇ ਵਾਪਰਿਆ।

सड़क हादसे की CCTV फुटेज। - Dainik Bhaskar

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments