Tuesday, April 30, 2024
No menu items!
HomeEducationUnemployed Teachers: ਬੇਰੁਜ਼ਗਾਰ 5994 ਅਧਿਆਪਕਾਂ ਨੂੰ ਨੌਕਰੀ ਦੀ ਬਿਜਾਏ ਮਾਨ ਸਰਕਾਰ ਨੇ...

Unemployed Teachers: ਬੇਰੁਜ਼ਗਾਰ 5994 ਅਧਿਆਪਕਾਂ ਨੂੰ ਨੌਕਰੀ ਦੀ ਬਿਜਾਏ ਮਾਨ ਸਰਕਾਰ ਨੇ ਦਿੱਤੇ ‘ਪੁਲਿਸ ਪਰਚਿਆਂ’ ਦੇ ਨਿਯੁਕਤੀ ਪੱਤਰ

 

Unemployed Teachers: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਤੇ ਹੋਏ ਪਰਚਿਆਂ ਦੀ ਨਿਖੇਧੀ: ਪ੍ਰਿਥਵੀ ਵਰਮਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Unemployed Teachers: ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਵੱਲੋਂ 25 ਨਵੰਬਰ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸਤੌਜ ਦਾ ਐਕਸ਼ਨ ਰੱਖਿਆ ਗਿਆ ਸੀ, ਜਿਸ ਦੌਰਾਨ ਮਾਨ ਸਰਕਾਰ ਵੱਲੋਂ ਬੇਰੁਜ਼ਗਾਰ ਸਾਥੀਆਂ ਨੂੰ ਨੌਕਰੀ ਦੀ ਥਾਂ ਪਰਚੇ ਦਿੱਤੇ ਗਏ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਬੇਰੁਜ਼ਗਾਰ ਅੰਗਹੀਣ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਿਥਵੀ ਵਰਮਾ ਨੇ ਉਕਤ ਪਰਚਿਆਂ ਦੀ ਨਿੰਦਾ ਕਰਦਿਆਂ ਖੁਲਾਸਾ ਕੀਤਾ ਕਿ, ਪਿੰਡ ਚੀਮਾ ਥਾਣਾ ਸੰਗਰੂਰ ਵਿਖੇ ਹੋਈ ਕਨੂੰਨੀ ਕਾਰਵਾਈ ਤਹਿਤ 19 ਬੇਰੁਜ਼ਗਾਰ ਅਧਿਆਪਕਾਂ ਤੇ ਨਾਮਜ਼ਦ ਪਰਚੇ, ਤੇ 125 ਦੇ ਕਰੀਬ ਅਣਪਛਾਤੇ ਉਮੀਦਵਾਰਾਂ ਤੇ ਪਰਚੇ ਪਾਏ ਗਏ ਹਨ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਸ ਮੌਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅੰਗਹੀਣ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਪਰਚੇ ਰੱਦ ਨਾ ਕੀਤੇ ਗਏ ਤਾਂ, ਪੰਜਾਬ ਵਿੱਚ ਮਾਨ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments