Saturday, May 4, 2024
No menu items!
HomePunjabPunjab 'ਚ ਵੱਡੀ ਵਾਰਦਾਤ: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

 

Punjab: ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖਿਲਾਫ 302 ਦਾ ਦਰਜ ਸੀ ਮਾਮਲਾ, ਕੁਝ ਦਿਨ ਪਹਿਲਾਂ ਰੁਪਿੰਦਰ ਜ਼ਮਾਨਤ ‘ਤੇ ਜੇਲ ਚੋ ਆਇਆ ਸੀ ਬਾਹਰ- ਪੁਲਿਸ ਅਧਿਕਾਰੀ

ਗੁਰਪ੍ਰੀਤ ਸਿੰਘ, ਅੰਮ੍ਰਿਤਸਰ

Punjab: ਅੰਮ੍ਰਿਤਸਰ ਬਾਈਪਾਸ ‘ਤੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੁਝ ਦਿਨ ਪਹਿਲਾਂ ਹੀ ਜੇਲ ਚੋਂ ਜਮਾਨਤ ਤੋਂ ਬਾਹਰ ਆਇਆ ਸੀ। ਮ੍ਰਿਤਕ ਦੀ ਪਹਿਛਾਣ ਰੁਪਿੰਦਰ ਵਾਸੀ ਪਿੰਡ ਘਨੂਪੁਰ ਕਾਲੇ ਕੇ ਵਜੋਂ ਹੋਈ।

ਇਹ ਵੀ ਪੜ੍ਹੋ-PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਚ ਪਿੰਡ ਘੰਨੂਪੁਰ ਕਾਲੇ ਕੇ ਦੇ ਵਾਸੀ ਰੁਪਿੰਦਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖਿਲਾਫ 302 ਦਾ ਮਾਮਲਾ ਦਰਜ ਸੀ ਤੇ ਕੁਝ ਦਿਨ ਪਹਿਲਾਂ ਰੁਪਿੰਦਰ ਜ਼ਮਾਨਤ ਤੇ ਜੇਲ ਚੋ ਬਾਹਰ ਆਇਆ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੁਲਿਸ ਅਨੁਸਾਰ ਇਲਾਕੇ ਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ-Unemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਇਹ ਵੀ ਪੜ੍ਹੋElection duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments