Thursday, May 2, 2024
No menu items!
HomeChandigarhAAP Punjab Candidates List: AAP ਪੰਜਾਬ ਅੱਜ ਐਲਾਨ ਸਕਦੀ 4 ਉਮੀਦਵਾਰ

AAP Punjab Candidates List: AAP ਪੰਜਾਬ ਅੱਜ ਐਲਾਨ ਸਕਦੀ 4 ਉਮੀਦਵਾਰ

 

AAP Punjab Candidates List: AAP ਕਾਕਾ ਬਰਾੜ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ, ਲੁਧਿਆਣਾ ਲੋਕ ਸਭਾ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਪੰਜਾਬ ਨੈੱਟਵਰਕ, ਚੰਡੀਗੜ੍ਹ-

AAP Punjab Candidates List: ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਲੋਂ 4 ਹੋਰ ਉਮੀਦਵਾਰਾਂ ਦੇ ਐਲਾਨ ਕਰ ਸਕਦੀ ਹੈ। ਹਾਲਾਂਕਿ ਸੀਐੱਮ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ, ਜਲਦੀ ਹੀ ਲੋਕ ਸਭਾ ਹਲਕੇ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਮੰਨਿਆ ਜਾ ਰਿਹਾ ਹੈ ਕਿ, AAP ਕਾਕਾ ਬਰਾੜ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ ਅਤੇ ਇਸ ਦੇ ਨਾਲ ਹੀ ਚਰਚਾ ਹੈ ਕਿ, ਲੁਧਿਆਣਾ ਲੋਕ ਸਭਾ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਸ਼ੈਰੀ ਕਲਸੀ ਨੂੰ ਵੀ ਗੁਰਦਾਸਪੁਰ ਤੋਂ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ। ਦੱਸ ਦਈਏ ਕਿ, ਪਾਰਟੀ ਇਸ ਤੋਂ ਪਹਿਲਾਂ 13 ਵਿਚੋਂ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ, ਹੁਸ਼‍ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਨੂੰ ਉਮੀਦਵਾਰ ਐਲਾਨਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments