Friday, May 17, 2024
No menu items!
HomeNationalਅਕਾਲੀ ਦਲ (SAD) ਨੂੰ ਮਿਲਦੀ ਰਹੇਗੀ ਆਕਸੀਜਨ! BSP ਨੇ ਗੱਠਜੋੜ ਨੂੰ ਲੈ...

ਅਕਾਲੀ ਦਲ (SAD) ਨੂੰ ਮਿਲਦੀ ਰਹੇਗੀ ਆਕਸੀਜਨ! BSP ਨੇ ਗੱਠਜੋੜ ਨੂੰ ਲੈ ਕੇ ਕੀਤਾ ਵੱਡਾ ਐਲਾਨ

 

BSP ਮੁਖੀ ਮਾਇਆਵਤੀ ਕਿਹਾ ਕਿ, ਪੰਜਾਬ ‘ਚ ਉਨ੍ਹਾਂ ਦੀ ਪਾਰਟੀ ਦਾ SAD ਨਾਲ ਮੌਜੂਦਾ ਗਠਜੋੜ ਬਰਕਰਾਰ ਰਹੇਗਾ।

ਪੰਜਾਬ ਨੈੱਟਵਰਕ, ਚੰਡੀਗੜ੍ਹ-

SAD / BSP- ਅਕਾਲੀ ਦਲ ਦੇ ਨਾਲ ਗੱਠਜੋੜ ਬਰਕਰਾਰ ਰੱਖਣ ਨੂੰ ਲੈ ਕੇ ਬਸਪਾ (BSP) ਮੁਖੀ ਮਾਇਆਵਤੀ ਦੇ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਐਲਾਨ ਕੀਤਾ ਕਿ, ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (SAD) ਨਾਲ ਮੌਜੂਦਾ (SAD / BSP) ਗਠਜੋੜ ਬਰਕਰਾਰ ਰਹੇਗਾ।

ਇਹ ਵੀ ਪੜ੍ਹੋ-Weather Update Today’s Mousam: ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ, ਮੀਂਹ ਦੀ ਸੰਭਾਵਨਾ ਘਟੀ, ਪਰ ਸੀਤ ਲਹਿਰ ਵਧੀ

ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸੂਬਾ ਇਕਾਈ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਸਾਡੀ ਪਾਰਟੀ ਹਾਈਕਮਾਂਡ ਜਲਦੀ ਹੀ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਲਵੇਗੀ।

ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ ‘ਤੇ ਪਾਰਟੀ ਦੀ ਪੰਜਾਬ ਇਕਾਈ ਨਾਲ ਮੀਟਿੰਗ ਦੌਰਾਨ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਚ ਬਸਪਾ-ਅਕਾਲੀ ਦਲ ਦਾ ਗਠਜੋੜ ਜਾਰੀ ਰਹੇਗਾ ਅਤੇ ਉਨ੍ਹਾਂ ਦੀ ਪਾਰਟੀ ਮੌਜੂਦਾ ਗਠਜੋੜ ਨੂੰ ਨੁਕਸਾਨ ਪਹੁੰਚਾਉਣ ਲਈ ਕਦੇ ਵੀ ਪਹਿਲ ਨਹੀਂ ਕਰੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments