Friday, May 17, 2024
No menu items!
HomePunjabAkali Leader ਚੰਨੀ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

Akali Leader ਚੰਨੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

 

Akali Leader ਚੰਨੀ ਨੂੰ CM ਮਾਨ ਨੇ ਕਰਵਾਇਆ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ ਨੈੱਟਵਰਕ, ਜਲੰਧਰ

Akali Leader: ਅਕਾਲੀ ਦਲ ਦੇ ਜਲੰਧਰ ਤੋਂ ਸੀਨੀਅਰ ਨੇਤਾ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਚੰਨੀ ਨੂੰ ਜਿਥੇ ਪਾਰਟੀ ਵਿਚ ਸ਼ਾਮਲ ਕਰਵਾਇਆ, ਉਥੇ ਸਵਾਗਤ ਵੀ ਕੀਤਾ।

ਦੱਸ ਦਈਏ ਕਿ, ਜਲੰਧਰ ਸ਼ਹਿਰੀ ਹਲਕੇ ਵਿਚ ਚੰਨੀ ਦੀ ਚੰਗੀ ਪਕੜ ਹੈ ਅਤੇ ਸੀਨੀਅਰ ਨੇਤਾ ਹੋਣ ਦੇ ਕਾਰਨ ਉਨ੍ਹਾਂ ਦੀ ਚੰਗੀ ਜਾਣ-ਪਛਾਣ ਵੀ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments