Friday, May 17, 2024
No menu items!
HomeChandigarhPunjab Congress ਵੱਲੋਂ ਸੋਸ਼ਲ ਮੀਡੀਆ ਵਿੰਗ 'ਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ

Punjab Congress ਵੱਲੋਂ ਸੋਸ਼ਲ ਮੀਡੀਆ ਵਿੰਗ ‘ਚ ਅਹੁਦੇਦਾਰਾਂ ਦੀਆਂ ਨਿਯੁਕਤੀਆਂ

 

Punjab Congress ਦੇ ਸੋਸ਼ਲ ਮੀਡੀਆ ਵਿੰਗ ਦੇ ਸੂਬਾਈ ਚੇਅਰਮੈਨ ਗੁਰਤੇਜ ਸਿੰਘ ਪੰਨੂ ਨੇ ਕੀਤੀਆਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਪੰਜਾਬ ਨੈੱਟਵਰਕ, ਮੋਹਾਲੀ-

Punjab Congress ਦੇ ਸੋਸ਼ਲ ਮੀਡੀਆ ਵਿੰਗ ਦੇ ਸੂਬਾਈ ਚੇਅਰਮੈਨ ਗੁਰਤੇਜ ਸਿੰਘ ਪੰਨੂ ਨੇ ਸੋਸ਼ਲ ਮੀਡੀਆ ਵਿੰਗ ਦੇ ਹਲਕਾ ਡੇਰਾਬੱਸੀ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ ਹਰਪ੍ਰੀਤ ਸਿੰਘ ਸੋਨੀ ਨੂੰ ਜ਼ਿਲ੍ਹਾ ਮੋਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਰਾਮਪੁਰ ਸੈਣੀਆਂ ਨੂੰ ਸੋਸ਼ਲ ਮੀਡੀਆ ਹਲਕਾ ਡੇਰਾਬੱਸੀ ਦਾ ਇੰਚਾਰਜ ਲਗਾਇਆ ਗਿਆ ਹੈ।

ਪਾਲ ਸਿੰਘ ਸੈਣੀ ਨੂੰ ਜਨਰਲ ਸਕੱਤਰ, ਗਗਨਪ੍ਰੀਤ ਸਿੰਘ ਨੂੰ ਬਲਾਕ ਕੋਆਰਡੀਨੇਟਰ ਡੇਰਾਬੱਸੀ -1 ਅਤੇ ਜਿੰਦਰ ਸਿੰਘ ਬਲਾਕ ਕੋਆਰਡੀਨੇਟਰ ਡੇਰਾਬੱਸੀ – 2 ਨਿਯੁਕਤ ਕੀਤਾ ਗਿਆ ਹੈ।

ਡੇਰਾਬੱਸੀ ਹਲਕੇ ਤੋਂ ਸਰਦਾਰ ਦੀਪਇੰਦਰ ਸਿੰਘ ਢਿੱਲੋਂ ਹਲਕਾ ਇੰਚਾਰਜ ਡੇਰਾਬੱਸੀ ਕਿਹਾ ਹੈ ਕਿ ਗੁਰਪ੍ਰੀਤ ਸਿੰਘ ਰਾਮਪੁਰ ਸੈਣੀਆਂ ਕਾਂਗਰਸ ਪਾਰਟੀ ਦਾ ਇੱਕ ਵਫ਼ਾਦਾਰ ਸਿਪਾਹੀ ਹੈ ਜੋ ਦਿਨ – ਰਾਤ ਪਾਰਟੀ ਦੀ ਸੇਵਾ ਕਰ ਰਿਹਾ ਹੈ।

ਕਾਂਗਰਸ ਪਾਰਟੀ ਵਿੱਚ ਅਕਸਰ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ ਅੱਜ ਦੇ ਸਮੇਂ ਮੀਡੀਆ ਅਤੇ ਸੋਸ਼ਲ ਮੀਡੀਆ ਦਾ ਯੁੱਗ ਹੈ। ਦੀਪਇੰਦਰ ਸਿੰਘ ਢਿੱਲੋ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਚ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋPSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments