Monday, April 29, 2024
No menu items!
HomeChandigarhBan on Internet Services in Punjab: ਪੰਜਾਬ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ...

Ban on Internet Services in Punjab: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ‘ਤੇ 24 ਫਰਵਰੀ ਤੱਕ ਪਾਬੰਦੀ

 

Ban on Internet Services in Punjab:

ਪੰਜਾਬ ਨੈੱਟਵਰਕ, ਚੰਡੀਗੜ੍ਹ-

Ban on Internet Services in Punjab: ਕੇਂਦਰੀ ਗ੍ਰਹਿ ਮੰਤਰਾਲੇ ਦੇ ਵਲੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ’ਤੇ ਆਰਜ਼ੀ ਪਾਬੰਦੀ 24 ਫਰਵਰੀ ਤੱਕ ਲਾ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਿਕ, ਕੇਂਦਰੀ ਗ੍ਰਹਿ ਮੰਤਰਾਲੇ ਨੇ ਜ਼ਿਲ੍ਹਾ ਪਟਿਆਲਾ ਵਿੱਚ ਸ਼ੰਭੂ, ਜੁਲਕਾਂ, ਪਸਿਆਣਾ, ਪੱਤਣ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ, ਬਲਬੇੜਾ ਅਤੇ ਜ਼ਿਲ੍ਹਾ ਐਸਏਐਸ ਨਗਰ ਵਿੱਚ ਲਾਲੜੂ ਵਿੱਚ ਇੰਟਰਨੈੱਟ ਸੇਵਾਵਾਂ 24 ਫਰਵਰੀ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ, ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ 12 ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ ‘ਤੇ ਅੜੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਪੰਜਵੇਂ ਦਿਨ ਵੀ ਸ਼ੰਭੂ ਅਤੇ ਦਾਤਾ ਸਿੰਘ ਵਾਲਾ ਦੀ ਸਰਹੱਦ ‘ਤੇ ਡਟੀਆਂ ਰਹੀਆਂ।

ਚੰਡੀਗੜ੍ਹ ਵਿੱਚ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments