Wednesday, May 15, 2024
No menu items!
HomeBusinessBank Holidays: ਫਰਵਰੀ ਮਹੀਨੇ 'ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ...

Bank Holidays: ਫਰਵਰੀ ਮਹੀਨੇ ‘ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਪੂਰੀ ਲਿਸਟ

 

Bank Holidays:

Bank Holidays for February 2024: ਫਰਵਰੀ ਮਹੀਨੇ ‘ਚ ਬੈਂਕ ਕੁੱਲ 11 ਦਿਨ ਬੰਦ ਰਹਿਣਗੇ। ਫਰਵਰੀ ਦੀਆਂ 11 ਦਿਨਾਂ ਦੀਆਂ ਛੁੱਟੀਆਂ ਦੌਰਾਨ ਸਾਰੇ ਐਤਵਾਰ ਦੂਜੇ ਅਤੇ ਚੌਥੇ ਸ਼ਨਿਚਰਵਾਰ ਨੂੰ ਬੈਂਕ ਬੰਦ ਰਹਿਣਗੇ। ਹਾਲਾਂਕਿ, ਦੇਸ਼ ਦੇ ਸਾਰੇ ਸੂਬਿਆਂ ‘ਚ ਬੈਂਕ 11 ਦਿਨਾਂ ਤਕ ਇੱਕੋ ਸਮੇਂ ਬੰਦ ਨਹੀਂ ਰਹਿਣਗੇ।

Bank Holidays: ਪੜ੍ਹੋ ਛੁੱਟੀਆਂ ਦੀ ਪੂਰੀ ਲਿਸਟ

4 ਫਰਵਰੀ : ਐਤਵਾਰ

19 ਫਰਵਰੀ: ਸੋਮਵਾਰ, ਛਤਰਪਤੀ ਸ਼ਿਵਾਜੀ ਮਹਾਰਾਜ ਜੈਅੰਤੀ (ਬੇਲਾਪੁਰ, ਮੁੰਬਈ ਅਤੇ ਨਾਗਪੁਰ ਵਿੱਚ ਬੈਂਕ ਬੰਦ ਰਹਿਣਗੇ)।

20 ਫਰਵਰੀ : ਮੰਗਲਵਾਰ, ਰਾਜ ਦਿਵਸ (ਆਈਜ਼ੌਲ ਤੇ ਈਟਾਨਗਰ ਵਿੱਚ ਬੈਂਕ ਬੰਦ ਰਹਿਣਗੇ)

24 ਫਰਵਰੀ: ਚੌਥਾ ਸ਼ਨੀਵਾਰ

25 ਫਰਵਰੀ : ਐਤਵਾਰ

26 ਫਰਵਰੀ: ਸੋਮਵਾਰ, ਨਯੋਕੁਮ (ਇਟਾਨਗਰ ਵਿੱਚ ਬੈਂਕ ਬੰਦ ਰਹਿਣਗੇ)

ਬੈਂਕਾਂ ਦੀ ਆਨਲਾਈਨ ਸੇਵਾ ਮਿਲੇਗੀ

ਬੈਂਕ ਦੀਆਂ ਬ੍ਰਾਂਚਾਂ ਬੰਦ ਰਹਿਣਗੀਆਂ ਉਦੋਂ ਗਾਹਕ ਆਨਲਾਈਨ ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰ ਸਕਦੇ ਹਨ। ਜੇਕਰ ਤੁਸੀਂ ਵੀ ਫਰਵਰੀ ‘ਚ ਬੈਂਕ ਜਾਣਾ ਹੈ ਤਾਂ ਪਹਿਲਾਂ ਬੈਂਕ ਦੀਆਂ ਛੁੱਟੀਆਂ ਦੀ ਲਿਸਟ ਦੇਖ ਲਉ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments