Saturday, April 13, 2024
No menu items!
HomeChandigarhGood News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! ਜ਼ਮੀਨ ਦੀ...

Good News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ! ਜ਼ਮੀਨ ਦੀ ਖਰੀਦ-ਵੇਚ ‘ਤੇ NOC ਸ਼ਰਤ ਖ਼ਤਮ, ਨੋਟੀਫਿਕੇਸ਼ਨ ਜਾਰੀ

 

NOC ਸ਼ਰਤ ਖ਼ਤਮ ਕਰਨ ਬਾਰੇ ਮਾਨ ਸਰਕਾਰ ਵਲੋਂ ਫ਼ੈਸਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

NOC ਸ਼ਰਤ ਖ਼ਤਮ: ਭਗਵੰਤ ਮਾਨ ਸਰਕਾਰ ਦੇ ਵਲੋਂ ਪਿਛਲੇ ਦਿਨੀਂ ਰਜਿਸਟਰੀਆਂ ਲਈ NOC ਸ਼ਰਤ ਖ਼ਤਮ ਕਰਨ ਬਾਰੇ ਫ਼ੈਸਲਾ ਲਿਆ ਗਿਆ ਸੀ।

ਜਿਸ ਦਾ ਹੁਣ ਸਰਕਾਰ ਦੇ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਦੇ ਮੁਤਾਬਿਕ, ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ- CISCE Class 12th Chemistry Exam: 12ਵੀਂ ਜਮਾਤ ਦਾ ਕੈਮਿਸਟਰੀ ਪੇਪਰ ਰੱਦ! ਲੀਕ ਹੋਣ ਦੇ ਚਰਚੇ, ਪੜ੍ਹੋ ਪੂਰਾ ਵੇਰਵਾ

ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments