Tuesday, March 5, 2024
No menu items!
HomeChandigarhBig Breaking- ਪੰਜਾਬ ਦੇ ਇਸ ਮਹਿਕਮੇ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

Big Breaking- ਪੰਜਾਬ ਦੇ ਇਸ ਮਹਿਕਮੇ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

 

ਰੇਰਾ ਪੰਜਾਬ ਦੇ ਚੇਅਰਮੈਨ ਸੱਤਿਆ ਗੋਪਾਲ ਵਲੋਂ ਅਸਤੀਫ਼ਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅੱਜ ਝਟਕਾ ਲੱਗਿਆ ਹੈ। ਦਰਅਸਲ, ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਪੰਜਾਬ ਦੇ ਚੇਅਰਮੈਨ ਅਤੇ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਸੱਤਿਆ ਗੋਪਾਲ ਵਲੋਂ ਅਸਤੀਫ਼ਾ ਦੇਣ ਦੀ ਖ਼ਬਰ ਹੈ। ਸਰਕਾਰ ਦੇ ਵਲੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ’-ਪੰਜਾਬ ਦੇ ਅਧਿਆਪਕਾਂ ਲਈ ਸਿਰਦਰਦੀ ਬਣੀ ਵਜ਼ੀਫ਼ਾ ਅਦਾਇਗੀ ਦੀ ਰਿਕਵਰੀ! ਸਿੱਖਿਆ ਵਿਭਾਗ ਦੇ ਵੱਡੇ ਅਫ਼ਸਰ ‘ਤੇ DTF ਨੇ ਲਾਏ ਦਬਾਅ ਪਾਉਣ ਦੇ ਦੋਸ਼

ਦੱਸ ਦਈਏ ਕਿ, ਸੱਤਿਆ ਗੋਪਾਲ ਦੀ ਨਿਯੁਕਤੀ ਦਸੰਬਰ 2022 ਨੂੰ ਕੀਤੀ ਗਈ ਸੀ, ਜਿਸ ਤੇ ਕਾਫੀ ਜਿਆਦਾ ਬਵਾਲ ਮਚਿਆ ਸੀ। ਹੁਣ ਸੂਚਨਾ ਇਹ ਮਿਲੀ ਹੈ ਕਿ, ਸੱਤਿਆ ਗੋਪਾਲ ਨੇ ਰੇਰਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦਸੰਬਰ 2022 ਵਿਚ ਸੱਤਿਆ ਗੋਪਾਲ ਬਿਹਾਰ ਦੇ ਬਾਸ਼ਿੰਦੇ ਹਨ ਅਤੇ ਦਿੱਲੀ ਸਰਕਾਰ ‘ਚੋਂ ਬਤੌਰ ਵਧੀਕ ਮੁੱਖ ਸਕੱਤਰ ਜੁਲਾਈ ਮਹੀਨੇ ਹੀ ਸੇਵਾਮੁਕਤ ਹੋਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments