Saturday, May 4, 2024
No menu items!
HomeChandigarhBig Breaking: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸਾਂਪਲਾ AAP 'ਚ ਸ਼ਾਮਲ

Big Breaking: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸਾਂਪਲਾ AAP ‘ਚ ਸ਼ਾਮਲ

 

ਭਾਜਪਾ ਆਗੂ ਸਾਂਪਲਾ ਨੇ AAP ਵਿਚ ਸ਼ਾਮਲ ਕਰਵਾਉਣ ‘ਤੇ ਸੀਐੱਮ ਮਾਨ ਦਾ ਕੀਤਾ ਧੰਨਵਾਦ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਰੌਬਿਨ ਸਾਂਪਲਾ ਨੂੰ ਆਪ ਵਿਚ ਸ਼ਾਮਲ ਕਰਵਾਇਆ ਗਿਆ। ਸਾਂਪਲਾ ਨੇ ਆਪ ਵਿਚ ਸ਼ਾਮਲ ਕਰਵਾਉਣ ਤੇ ਸੀਐੱਮ ਮਾਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦੱਸ ਦਈਏ ਕਿ, ਇਸ ਬਾਰੇ ਆਪ ਪੰਜਾਬ ਦੇ ਵਲੋਂ ਖੁਦ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ, ਜਲੰਧਰ ‘ਚ ਤਕੜਾ ਹੋਇਆ AAP ਦਾ ਪਰਿਵਾਰ। CM Bhagwant Mann ਦੀ ਅਗਵਾਈ ‘ਚ ਤੇ ਵਿਧਾਇਕ @ramanarora_jal ਜੀ ਦੀ ਮੌਜੂਦਗੀ ‘ਚ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments